Top
  • ਵਪਾਰ
  • ਮਨੋਰੰਜਨ
  • ਸਮਾਜ
  • ਖੇਡਾਂ
  • ਸਿਹਤ ਦਰਪਣ
  • ਰਾਜਨੀਤੀ
Impreza Impreza
  • ਨਿਊਜ਼ੀਲੈਂਡ
  • ਮੁੱਖ ਪੰਨਾ
  • ਵਿਦੇਸ਼
  • ਭਾਰਤ
  • ਸੰਪਾਦਕੀ
  • ਆਰਟੀਕਲ/ਲੇਖ
  • ਈ-ਪੇਪਰ
  • ਰੋਜ਼ਾਨਾ ਈ-ਪੇਪਰ
   View Details << Back    

ਆਕਲੈਂਡ ਚੌਂਕ ‘ਚ ਹੋਏ ਹਾਦਸੇ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ


    
  

Share
  ਪੂਰਬੀ ਆਕਲੈਂਡ ਵਿੱਚ ਚੌਂਕ ‘ਚ ਹੋਏ ਹਾਦਸੇ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਚਾਰਜ ਕੀਤਾ ਗਿਆ, ਜਿਸ ਨੇ ਦੋ ਬੱਚਿਆਂ ਦੇ ਪਿਤਾ ਦੀ ਨੂੰ ਇਸ ਹਾਦਸੇ ਵਿੱਚ ਮਾਰ ਦਿੱਤਾ ਸੀ। 28 ਜਨਵਰੀ ਨੂੰ ਜ਼ੈਂਵੇਨ ਹੂ, ਜਿਸ ਨੂੰ ਐਲਨ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਸੀ, ਬੌਟਨੀ ਰੋਡ, Tī Rākau Drive ‘ਤੇ ਟਰੈਫਿਕ ਲਾਈਟਾਂ ਹੋਣ ਦਾ ਇੰਤਜ਼ਾਰ ਕਰ ਰਿਹਾ ਸੀ ਦੋ ਹੋਰ ਕਾਰਾਂ ਉਸ ਦੇ ਵਾਹਨ ਤੋਂ ਪਹਿਲਾਂ ਵਾਲੀ ਲਾਈਨ ਵਿੱਚ ਸਨ। ਇਕ ਚੌਥੀ ਕਾਰ ਇਸ ਰੋਡ ‘ਤੇ ਤੇਜ ਗਤੀ ਨਾਲ ਆਉਂਦੀ ਹੈ ਅਤੇ ਇਨ੍ਹਾ ਕਾਰਾਂ ਟੱਕਰ ਮਾਰ ਦਿੰਦੀ ਹੈ ਜਿਸ ਨਾਲ ਐਲਨ ਗੰਭੀਰ ਜਖਮੀ ਹੋ ਗਿਆ ਅਤੇ ਕੁੱਝ ਸਮੇਂ ਬਾਅਦ ਉਸਦੀ ਮੌਤ ਹੋ ਗਈ।
ਮੰਗਲਵਾਰ ਨੂੰ ਚੌਥੇ ਕਾਰ ਦੇ 27 ਸਾਲਾ ਡਰਾਈਵਰ ਨੂੰ ਗਲਤ ਡ੍ਰਾਈਵਿੰਗ ਦੇ ਕਈ ਗੰਭੀਰ ਦੋਸ਼ਾਂ ‘ਚ ਗ੍ਰਿਫਤਾਰ ਕੀਤਾ ਗਿਆ ਸੀ। Manukau Counties ਰੋਡ ਦੇ ਇੰਸਪੈਕਟਰ ਕੇ. ਲੈਨ ਅਨੁਸਾਰ ਦੋਸ਼ੀ ਨੂੰ ਮਨਕਾਊ ਦੀ ਜਿਲ੍ਹਾ ਅਦਾਲਤ ਵਿਚ ਮੰਗਲਵਾਰ ਦੁਪਹਿਰ ਨੂੰ ਹਾਜ਼ਰ ਪੇਸ਼ ਕੀਤਾ ਜਿਥੋਂ ਉਸਨੂੰ ਅਤੇ ਸ਼ੁੱਕਰਵਾਰ ਤੱਕ ਨੂੰ ਦੁਬਾਰਾ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ।
ਜਿਕਰਯੋਗ ਹੈ ਕਿ ਜ਼ੈਂਵੇਨ ਹੂ ਨੇ Aviation Security Service ਲਈ ਕੰਮ ਕੀਤਾ ਅਤੇ ਉਨ੍ਹਾਂ ਦੀਆਂ ਦੋ ਛੋਟੀਆਂ ਬੇਟੀਆਂ ਵੀ ਹਨ। ਦੁਰਘਟਨਾ ਦੀ ਇੱਕ ਪ੍ਰਤੱਖ ਗਵਾਹ ਨੇ ਇਨ੍ਹਾਂ ਦੇ ਪਰਿਵਾਰ ਲਈ Givealittle page ਵੀ ਪੇਜ ਬਣਾਇਆ ਹੈ, ਜਿਸ ਨੇ ਹੁਣ ਤੱਕ 163,000 ਤੋਂ ਵੱਧ ਡਾਲਰ ਇਕੱਠੇ ਕੀਤੇ ਹਨ।
  ਮਨੋਰੰਜਨ

  ਮੁੱਖ ਖ਼ਬਰਾਂ

ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...


ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...


'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...


ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...


ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...


ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...

  Advertisements


  Feedback
© 2018. All rights Reserved. NZ TASVEER, Published Weekly from Newzealand.
  • ਮੁੱਖ ਪੰਨਾ
  • ਨਿਊਜ਼ੀਲੈਂਡ
  • ਵਿਦੇਸ਼
  • ਵਪਾਰ
  • ਮਨੋਰੰਜਨ
  • ਖੇਡਾਂ
  • ਸਿਹਤ
  • ਲਾਗਿਨ