Top
  • ਵਪਾਰ
  • ਮਨੋਰੰਜਨ
  • ਸਮਾਜ
  • ਖੇਡਾਂ
  • ਸਿਹਤ ਦਰਪਣ
  • ਰਾਜਨੀਤੀ
Impreza Impreza
  • ਨਿਊਜ਼ੀਲੈਂਡ
  • ਮੁੱਖ ਪੰਨਾ
  • ਵਿਦੇਸ਼
  • ਭਾਰਤ
  • ਸੰਪਾਦਕੀ
  • ਆਰਟੀਕਲ/ਲੇਖ
  • ਈ-ਪੇਪਰ
  • ਰੋਜ਼ਾਨਾ ਈ-ਪੇਪਰ
   View Details << Back    

ਬਜਟ ਵਿੱਚ ਮੁਲਾਜ਼ਮਾਂ ਨੂੰ ਕੀਤਾ ਦਰਕਿਨਾਰ- -ਜਗਤਾਰ ਸਿੰਘ ਸਿੱਧੂ


    
  

Share
  
ਧੂਰੀ: :ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਜਗਤਾਰ ਸਿੰਘ ਸਿੱਧੂ ਨੇ ਕਿਹਾ ਕਿ ਹਾਲ ਹੀ ਵਿੱਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਪੇਸ਼ ਕੀਤੇ ਬਜਟ ਵਿੱਚ ਮੁਲਾਜ਼ਮਾਂ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ।ਮਹਿੰਗਾਈ ਭੱਤੇ ਦੀ ਐਲਾਨ ਕੀਤੀ 6% ਕਿਸਤ ਕਿਵੇਂ ਲਾਗੂ ਹੋਏਗੀ ਇਸ ਬਾਰੇ ਕੁਝ ਸਪਸਟ ਨਹੀਂ ਕੀਤਾ । ਮੁਲਾਜ਼ਮਾਂ ਦਾ 16% ਮਹਿਗਾਈ ਭੱਤੇ ਦੀਆਂ 4 ਕਿਸਤਾਂ ਦਾ 23 ਮਹੀਨਿਆਂ ਦਾ ਬਕਾਇਆ ਜੋ ਕਿ 3200 ਕਰੋੜ ਰੁਪਏ ਬਣਦਾ ਹੈ ਦੇਣ ਦੀ ਬਜਟ ਵਿੱਚ ਕੋਈ ਤਜਵੀਜ਼ ਨਹੀਂ ।ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਬਜਟ ਵਿੱਚ ਕੋਈ ਜਿਕਰ ਨਹੀਂ । ਨਵੇਂ ਮੈਡੀਕਲ ਬਣਾਉਣ ਦੀ ਗੱਲ ਕਰਨ ਵਾਲੀ ਸਰਕਾਰ ਪੁਰਾਣਿਆਂ ਨੂੰ ਇਨਫਰਾਕਟੈਕਚਰ ਮੁਹੱਈਆ ਕਰਨ ਵਿੱਚ ਨਾਕਾਮ ਰਹੀ ਹੈ ।ਮੈਡੀਕਲ ਅਫਸਰ ਸਿਹਤ ਵਿਭਾਗ ਜੁਆਇਨ ਨਹੀਂ ਕਰ ਰਹੇ । ਠੇਕਾ ਪ੍ਰਣਾਲੀ ਰਾਹੀਂ ਭਰਤੀ ਕੀਤੇ ਗਏ ਅਤੇ ਸਮੂਹ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕਰਕੇ ਬਜਟ ਵਿੱਚ ਰਕਮ ਰੱਖਣੀ ਚਾਹੀਦੀ ਸੀ । ਸਮੁੱਚਾ ਬਜਟ ਹੀ ਮੁਲਾਜ਼ਮ ਵਿਰੋਧੀ ਹੈ । ਓਧਰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਪਰਧਾਨ ਕੁਲਬੀਰ ਸਿੰਘ ਢਿੱਲੋਂ ਅਤੇ ਸੂਬਾਈ ਆਗੂ ਸਾਥੀ ਗੁਲਜਾਰ ਖਾਨ ਪੰਜਗਰਾਈਆਂ ਨੇ ਕਿਹਾ ਕਿ ਬਜਟ ਨੇ ਮੁਲਾਜ਼ਮਾਂ ਨੂੰ ਹੋਰ ਵੀ ਮਾਯੂਸ ਕੀਤਾ ਹੈ। ਉਹਨਾਂ ਕਿਹਾ ਕਿ ਹੁਣ ਸਰਕਾਰ ਨਾਲ ਆਰ ਪਾਰ ਦੀ ਲੜਾਈ ਦਾ ਵਕਤ ਆ ਗਿਆ । ਲੋਕ ਸਭਾ ਚੋਣਾਂ ਵਿੱਚ ਵੀ ਸਰਕਾਰ ਨੂੰ ਸਬਕ ਸਿਖਾਇਆ ਜਾਵੇਗਾ ।
  ਮਨੋਰੰਜਨ

  ਮੁੱਖ ਖ਼ਬਰਾਂ

ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...


ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...


'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...


ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...


ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...


ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...

  Advertisements


  Feedback
© 2018. All rights Reserved. NZ TASVEER, Published Weekly from Newzealand.
  • ਮੁੱਖ ਪੰਨਾ
  • ਨਿਊਜ਼ੀਲੈਂਡ
  • ਵਿਦੇਸ਼
  • ਵਪਾਰ
  • ਮਨੋਰੰਜਨ
  • ਖੇਡਾਂ
  • ਸਿਹਤ
  • ਲਾਗਿਨ