Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਨਿਊਜ਼ੀਲੈਂਡ
ਮੁੱਖ ਪੰਨਾ
ਵਿਦੇਸ਼
ਭਾਰਤ
ਸੰਪਾਦਕੀ
ਆਰਟੀਕਲ/ਲੇਖ
ਈ-ਪੇਪਰ
ਰੋਜ਼ਾਨਾ ਈ-ਪੇਪਰ
View Details
<< Back
ਰੈਂਪ 'ਤੇ ਸਾਰਾ ਅਲੀ ਖਾਨ ਦਾ ਜਲਵਾ, ਭੈਣ ਨੂੰ ਚੇਅਰ ਕਰਨ ਕਾਰਤਿਕ ਪਹੁੰਚੇ ਇਬ੍ਰਾਹਿਮ
ਬਾਲੀਵੁੱਡ ਗਲਿਆਰਿਆਂ 'ਚ ਕਾਰਤਿਕ ਆਰੀਅਨ ਤੇ ਸਾਰਾ ਅਲੀ ਖਾਨ ਦੇ ਰਿਲੇਸ਼ਨਸ਼ਿਪ ਦੇ ਚਰਚੇ ਜ਼ੋਰਾਂ 'ਤੇ ਹਨ। ਹਰ ਜਗ੍ਹਾ ਸਾਰਾ ਤੇ ਕਾਰਤਿਕ ਨੂੰ ਇਕੱਠੇ ਦੇਖਿਆ ਜਾਂਦਾ ਹੈ। ਦੋਵਾਂ ਦੀ ਕੈਮਿਸਟਰੀ ਜ਼ਬਰਦਸਤ ਹੈ ਪਰ ਨਾ ਸਿਰਫ ਸਾਰਾ ਨਾਲ ਸਗੋਂ ਭਰਾ ਇਬ੍ਰਾਹਿਮ ਅਲੀ ਖਾਨ ਨਾਲ ਵੀ ਕਾਰਤਿਕ ਦਾ ਸਪੈਸ਼ਲ ਬਾਂਡ ਹੈ।ਸਾਰਾ ਅਲੀ ਖਾਨ ਸ਼ੁੱਕਰਵਾਰ ਨੂੰ ਫੈਸ਼ਨ ਸ਼ੋਅ 'ਚ ਰੈਂਪ 'ਤੇ ਉਤਰੀ। ਇਥੇ ਉਨ੍ਹਾਂ ਨੇ ਆਪਣੀ ਖੂਬਸੂਰਤੀ ਅਦਾਵਾਂ ਦੇ ਜਲਵੇ ਬਿਖੇਰੇ। ਗੋਲਡਨ ਕਲਰ ਦੇ ਲਹਿੰਗੇ 'ਚ ਸਾਰਾ ਅਲੀ ਖਾਨ ਕਾਫੀ ਖੂਬਸੂਰਤ ਲੱਗ ਰਹੀ ਹੈ।ਸਾਰਾ ਅਲੀ ਖਾਨ ਦੇ ਭਰਾ ਇਬ੍ਰਾਹਿਮ ਤੇ ਕਾਰਤਿਕ ਵੀ ਉਸ ਨੂੰ ਚੇਅਰ ਕਰਨ ਪਹੁੰਚੇ ਸਨ। ਈਵੈਂਟ ਦੀਆਂ ਕੁਝ ਤਸਵੀਰਾਂ 'ਚ ਇਬ੍ਰਾਹਿਮ ਤੇ ਕਾਰਤਿਕ ਦੀ ਖਾਸ ਬਾਂਡਿੰਗ ਨਜ਼ਰ ਆ ਰਹੀ ਹੈ। ਦੱਸਣਯੋਗ ਹੈ ਕਿ ਫਿਲਮ ਮੇਕਰ ਕਰਨ ਜੌਹਰ ਦੇ ਸ਼ੋਅ 'ਕੌਫੀ ਵਿਦ ਕਰਨ' 'ਚ ਸਾਰਾ ਅਲੀ ਖਾਨ ਨੇ ਕਾਰਤਿਕ ਆਰਿਅਨ 'ਤੇ ਆਪਣੇ ਕਰੱਸ਼ ਦਾ ਖੁਲਾਸਾ ਕੀਤਾ ਸੀ।ਇਸ ਤੋਂ ਬਾਅਦ ਰਣਵੀਰ ਸਿੰਘ ਨੇ ਇਕ ਐਵਾਰਡ ਨਾਈਟ 'ਚ ਦੋਵਾਂ ਨੂੰ ਇੰਟਰਡਿਊਸ ਕਰਵਾਇਆ ਸੀ। ਉਦੋਂ ਤੋਂ ਕਾਰਤਿਕ ਤੇ ਸਾਰਾ ਸੁਰਖੀਆਂ 'ਚ ਛਾਏ ਹੋਏ ਹਨ। ਕਾਰਤਿਕ ਤੇ ਸਾਰਾ ਅਲੀ ਖਾਨ ਇਮਤਿਆਜ ਅਲੀ ਦੀ ਫਿਲਮ 'ਲਵ ਆਜਕਲ 2' 'ਚ ਨਜ਼ਰ ਆਉਣ ਵਾਲੇ ਹਨ।ਫਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ। ਇਹ ਫਿਲਮ ਸਾਲ 2009 'ਚ ਆਈ ਫਿਲਮ 'ਲਵ ਆਜਕਲ' ਦਾ ਸੀਕਵਲ ਹੈ।
ਮਨੋਰੰਜਨ
ਮੁੱਖ ਖ਼ਬਰਾਂ
ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...
ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...
'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...
ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...
ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...
ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...
Advertisements
Feedback