Top
  • ਵਪਾਰ
  • ਮਨੋਰੰਜਨ
  • ਸਮਾਜ
  • ਖੇਡਾਂ
  • ਸਿਹਤ ਦਰਪਣ
  • ਰਾਜਨੀਤੀ
Impreza Impreza
  • ਨਿਊਜ਼ੀਲੈਂਡ
  • ਮੁੱਖ ਪੰਨਾ
  • ਵਿਦੇਸ਼
  • ਭਾਰਤ
  • ਸੰਪਾਦਕੀ
  • ਆਰਟੀਕਲ/ਲੇਖ
  • ਈ-ਪੇਪਰ
  • ਰੋਜ਼ਾਨਾ ਈ-ਪੇਪਰ
   View Details << Back    

ਏਸ਼ੇਜ਼ ਸੀਰੀਜ਼ ਲਈ ਆਸਟਰੇਲੀਆ ਨੇ 17 ਮੈਂਬਰੀ ਟੀਮ ਦਾ ਕੀਤਾ ਐਲਾਨ


    
  

Share
  
ਕ੍ਰਿਕਟ ਆਸਟਰੇਲੀਆ (ਸੀ. ਏ.) ਨੇ ਇਕ ਅਗਸਤ ਤੋਂ ਇੰਗਲੈਂਡ ਦੇ ਖਿਲਾਫ ਸ਼ੁਰੂ ਹੋਣ ਵਾਲੀ ਏਸ਼ੇਜ ਸੀਰੀਜ਼ ਲਈ 17 ਮੈਂਮਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਤੇਜ਼ ਗੇਂਦਬਾਜ਼ ਮਾਈਕਲ ਨੇਸੇਰ ਨੂੰ ਪਹਿਲੀ ਵਾਰ ਟੀਮ 'ਚ ਜਗ੍ਹਾ ਦਿੱਤੀ ਗਈ ਹੈ ਜਦ ਕਿ ਵਿਕਟਕੀਪਰ-ਬੱਲੇਬਾਜ਼ ਮੈਥਿਊ ਵੇਡ ਟੀਮ 'ਚ ਵਾਪਸੀ ਕਰ ਰਹੇ ਹਨ।ਇਸ ਸਾਲ ਦੇ ਸ਼ੁਰੂਆਤ 'ਚ ਬੈਨ ਦੇ ਖ਼ਤਮ ਹੋਣ ਤੋਂ ਬਾਅਦ ਸਟੀਵ ਸਮਿਥ, ਕੈਮਰਨ ਬੈਨਕਰਾਫਟ ਤੇ ਡੇਵਿਡ ਵਾਰਨਰ ਦੀ ਵੀ ਪਹਿਲੀ ਵਾਰ ਟੈਸਟ ਟੀਮ 'ਚ ਵਾਪਸੀ ਹੋਈ ਹੈ। ਜੇਕਰ ਵੇਡ ਖੇਡਦੇ ਹਨ ਤਾਂ ਅਕਤੂਬਰ 2017 ਤੋਂ ਬਾਅਦ ਤੋਂ ਕਿਸੇ ਵੀ ਫਾਰਮੇਟ 'ਚ ਆਸਟਰੇਲੀਆ ਲਈ ਇਹ ਉਨ੍ਹਾਂ ਦਾ ਪਹਿਲਾ ਮੈਚ ਹੋਵੇਗਾ। ਉਹ ਸਤੰਬਰ 2017 'ਚ ਆਸਟਰੇਲੀਆ ਲਈ ਆਖਰੀ ਵਾਰ ਟੈਸਟ ਮੈਚ ਖੇਡੇ ਸਨ।

ਟਿਮ ਪੇਨ ਹੀ ਅਗਲੀ ਸੀਰੀਜ਼ ਲਈ ਟੀਮ ਦੇ ਕਪਤਾਨ ਰਹਿਣਗੇ। ਸਲਾਮੀ ਬੱਲੇਬਾਜ਼ ਮਾਰਕਸ ਹੈਰਿਸ ਦੀ ਵੀ ਟੀਮ 'ਚ ਜਗ੍ਹਾ ਸਲਾਮਤ ਹੈ। ਸ਼ਾਨ ਮਾਰਸ਼ ਨੂੰ ਟੀਮ 'ਚ ਸ਼ਾਮਲ ਨਹੀਂ ਕੀਤਾ ਗਿਆ ਹੈ ਜਦ ਕਿ ਉਨ੍ਹਾਂ ਦੇ ਭਰਾ ਆਲਰਾਊਂਡਰ ਮਿਸ਼ੇਲ ਮਾਰਸ਼ ਅਗਲੀ ਸੀਰੀਜ਼ 'ਚ ਨਜ਼ਰ ਆਉਣਗੇ।

ਟੀਮ : ਟਿਮ ਪੇਨ (ਕਪਤਾਨ), ਕੈਮਰਨ ਬੈਨਕਰਾਫਟ, ਪੈਟ ਕਮਿੰਸ, ਮਾਰਕਸ ਹੈਰਿਸ, ਜੋਸ਼ ਹੇਜਲਵੁੱਡ, ਟਰੈਵਿਸ ਹੇਡ, ਉਸਮਾਨ ਖਵਾਜਾ, ਮਾਰਨਸ ਲਾਬੁਸਚਗਨੇ, ਨਾਥਨ ਲਾਇਨ, ਮਿਸ਼ੇਲ ਮਾਰਸ਼, ਮਾਈਕਲ ਨੇਸੇਰ, ਜੇਮਸ ਪੈਟਿੰਸਨ, ਪੀਟਰ ਸਿਡਲ, ਸਟੀਵਨ ਸਮਿਥ, ਮਿਸ਼ੇਲ ਸਟਾਰਕ, ਮੈਥਿਊ ਵੇਡ ਤੇ ਡੇਵਿਡ ਵਾਰਨਰ।
  ਮਨੋਰੰਜਨ

  ਮੁੱਖ ਖ਼ਬਰਾਂ

ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...


ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...


'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...


ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...


ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...


ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...

  Advertisements


  Feedback
© 2018. All rights Reserved. NZ TASVEER, Published Weekly from Newzealand.
  • ਮੁੱਖ ਪੰਨਾ
  • ਨਿਊਜ਼ੀਲੈਂਡ
  • ਵਿਦੇਸ਼
  • ਵਪਾਰ
  • ਮਨੋਰੰਜਨ
  • ਖੇਡਾਂ
  • ਸਿਹਤ
  • ਲਾਗਿਨ