Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਨਿਊਜ਼ੀਲੈਂਡ
ਮੁੱਖ ਪੰਨਾ
ਵਿਦੇਸ਼
ਭਾਰਤ
ਸੰਪਾਦਕੀ
ਆਰਟੀਕਲ/ਲੇਖ
ਈ-ਪੇਪਰ
ਰੋਜ਼ਾਨਾ ਈ-ਪੇਪਰ
View Details
<< Back
ਧਾਰਾ 370 ਖਤਮ ਹੁੰਦੇ ਹੀ ਬਾਲੀਵੁੱਡ ਸਿਤਾਰਿਆਂ 'ਚ ਖੁਸ਼ੀ ਦੀ ਲਹਿਰ, ਕੀਤੇ ਇਹ ਟਵੀਟ
ਪੀ. ਐੱਮ. ਨਰਿੰਦਰ ਮੋਦੀ ਸਰਕਾਰ ਨੇ ਇਤਿਹਾਸਕ ਫੈਸਲਾ ਲਿਆ ਹੈ। ਰਾਜ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਗ੍ਰਹਿ ਮੰਤਰੀ ਅੰਮਿਤ ਸ਼ਾਹ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖਤਮ ਕਰਨ ਦਾ ਐਲਾਨ ਕੀਤਾ। ਇਸ ਐਲਾਨ ਤੋਂ ਬਾਅਦ ਸਦਨ 'ਚ ਕਾਂਗਰਸ ਜ਼ੋਰਦਾਰ ਹੰਗਾਮਾ ਕਰ ਰਹੀ ਹੈ।
History unfolding in front of our eyes #Article370 #Article35A #kashmir
— kunal kohli (@kunalkohli) August 5, 2019
ਇਸ ਫੈਸਲੇ ਨੂੰ ਸਵਰਜਨਕ ਕਰਨ ਤੋਂ ਪਹਿਲਾਂ ਜੰਮੂ-ਕਸ਼ਮੀਰ 'ਚ ਸੈਨਾ ਦੀ ਤਾਇਨਾਤ ਵਧਾ ਦਿੱਤੀ ਗਈ ਹੈ। ਇਥੋਂ ਤੱਕ ਕੀ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਤੇ ਮਹਿਬੂਬਾ ਮੁਫਤੀ ਨੂੰ
ਨਜ਼ਰਬੰਦ ਕੀਤਾ ਗਿਆ। ਸਰਕਾਰ ਦੇ ਫੈਸਲੇ ਤੋਂ ਬਾਅਦ ਬਾਲੀਵੁੱਡ ਸੈਲੀਬ੍ਰਿਟੀਜ਼ ਰਿਐਕਸ਼ਨ ਆਉਣੇ ਸ਼ੁਰੂ ਹੋ ਗਏ ਹਨ।
Today is the true and complete independence of our https://t.co/CEekEmALtf in the true sense of the word INDIA becomes ONE !!! jai Hind .
— Paresh Rawal (@SirPareshRawal) August 5, 2019
ਬਾਲੀਵੁੱਡ ਨੂੰ ਹਾਲ ਹੀ 'ਚ ਅਲਵਿਦਾ ਆਖ ਚੁੱਕੀ ਅਦਾਕਾਰਾ ਜ਼ਾਇਰਾ ਵਸੀਮ ਨੇ ਇਸ ਮਾਮਲੇ 'ਤੇ ਟਵੀਟ ਕੀਤਾ। ਜ਼ਾਇਰਾ ਨੇ ਲਿਖਿਆ, 'ਇਹ ਸਮਾਂ ਵੀ ਲੰਘ ਜਾਵੇਗਾ।'
This too shall pass! #Kashmir
— Zaira Wasim (@ZairaWasimmm) August 4, 2019
ਜ਼ਾਇਰਾ ਤੋਂ ਇਲਾਵਾ ਅਭਿਨੇਤਾ ਸੰਜੇ ਸੂਰੀ ਨੇ ਟਵੀਟ ਕੀਤਾ, 'ਕਸ਼ਮੀਰ 'ਚ ਮੌਜੂਦ ਸਾਰੇ ਲੋਕ ਆਪਣੇ ਖਿਆਲ ਰੱਖਣ।' ਅਨੁਪਮ ਖੇਰ ਨੇ ਲਿਖਿਆ, 'ਕਸ਼ਮੀਰ ਦਾ ਹੱਲ ਨਿਕਲਣਾ ਸ਼ੁਰੂ ਹੋ ਗਿਆ ਹੈ।'
Stay safe one and all in #JammuKashmir
— sanjay suri (@sanjaysuri) August 4, 2019
ਅਮਿਤ ਸ਼ਾਹ ਨੇ ਇਸ ਐਲਾਨ ਨਾਲ ਹੀ ਧਾਰਾ 370 ਤੋਂ ਇਲਾਵਾ ਬਾਕੀ ਧਾਰਾਵਾਂ ਨੂੰ ਵੀ ਰੱਦ ਕਰਨ ਦੀ ਸ਼ਿਫਾਰਿਸ਼ ਕੀਤੀ। ਉਥੇ ਹੀ ਵਿਰੋਧੀ ਸਰਕਾਰ ਨੂੰ ਘੇਰਨ ਲਈ ਤਿਆਰ ਹਨ। ਬਿੱਲ ਦੇ ਪੇਸ਼ ਹੋਣ ਤੋਂ ਬਾਅਦ ਹੀ ਵਿਰੋਧੀ ਨੇਤਾ ਸਦਨ 'ਚ ਹੰਗਾਮਾ ਕਰ ਰਹੇ ਹਨ, ਜਿਸ ਤੋਂ ਬਾਅਦ ਸਦਨ ਨੂੰ ਥੋੜ੍ਹੀ ਦੇਰ ਲਈ ਸਥਗਿਤ ਕਰਨਾ ਪਿਆ।
आप ने बिलकुल मेरे मनकी बात कही है ।जय हिन्द । https://t.co/dIa0XmR3nI
— Paresh Rawal (@SirPareshRawal) August 5, 2019
ਇਸ ਫੈਸਲੇ ਤੋਂ ਬਾਅਦ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਨੇ ਸੰਸਦ 'ਚ ਕਿਹਾ, 'ਪੂਰੀ ਘਾਟੀ 'ਚ ਇਸ ਸਮੇਂ ਕਰਿਫਿਊ ਹੈ। ਰਾਜ ਨੇਤਾ, ਜਿਸ 'ਚ 3 ਸਾਬਕਾ ਮੁੱਖ ਮੰਤਰੀ ਸ਼ਾਮਲ ਹਨ, ਉਹ ਇਸ ਸਮੇਂ ਘਰ 'ਚ ਨਜ਼ਰਬੰਦ ਹੈ। ਸੂਬੇ 'ਚ ਯੁੱਧ ਵਰਗੀ ਸਥਿਤੀ ਹੈ। ਇਸ ਲਈ ਇਸ 'ਤੇ ਪ੍ਰਾਥਮਿਕਤਾ ਨਾਲ ਚਰਚਾ ਹੋਣੀ ਚਾਹੀਦੀ ਹੈ।'
Kashmir Solution has begun.🇮🇳
— Anupam Kher (@AnupamPKher) August 4, 2019
ਸੁਰੱਖਿਆ ਦੇ ਲਿਹਾਜ ਨਾਲ ਸਰਕਾਰ ਵਲੋਂ ਕਈ ਫੈਸਲੇ ਕੀਤੇ ਗਏ ਹਨ। ਇੰਟਰਨੈੱਟ ਸੇਵਾਵਾਂ ਨੂੰ ਵੀ ਬੰਦ ਕਰਨ ਦੀਆਂ ਖਬਰਾਂ ਆ ਰਹੀਆਂ ਹਨ। ਇਸ ਤੋਂ ਪਹਿਲਾਂ ਅਮਰਨਾਥ ਯਾਤਰਾ ਨੂੰ ਸਰਕਾਰ ਨੇ ਰੱਦ ਕਰ ਦਿੱਤਾ ਸੀ। ਇਸ ਦੇ ਨਾਲ ਹੀ ਸਾਰੇ ਯਾਤਰੀਆਂ ਨੂੰ ਤੁਰੰਤ ਕਸ਼ਮੀਰ ਛੱਡਣ ਦਾ ਹੁਕਮ ਦਿੱਤਾ ਗਿਆ ਸੀ।
ਮਨੋਰੰਜਨ
ਮੁੱਖ ਖ਼ਬਰਾਂ
ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...
ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...
'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...
ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...
ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...
ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...
Advertisements
Feedback