Top
  • ਵਪਾਰ
  • ਮਨੋਰੰਜਨ
  • ਸਮਾਜ
  • ਖੇਡਾਂ
  • ਸਿਹਤ ਦਰਪਣ
  • ਰਾਜਨੀਤੀ
Impreza Impreza
  • ਨਿਊਜ਼ੀਲੈਂਡ
  • ਮੁੱਖ ਪੰਨਾ
  • ਵਿਦੇਸ਼
  • ਭਾਰਤ
  • ਸੰਪਾਦਕੀ
  • ਆਰਟੀਕਲ/ਲੇਖ
  • ਈ-ਪੇਪਰ
  • ਰੋਜ਼ਾਨਾ ਈ-ਪੇਪਰ
   View Details << Back    

ਨਿਊਜੀਲੈਂਡ ‘ਚ ਮਿਡਵਾਈਵਜ਼ ਯੂਨੀਅਨ ਨੇ ਹੜਤਾਲ ਦਾ ਨੋਟਿਸ ਜਾਰੀ ਕੀਤਾ


    
  

Share
  

ਆਕਲੈਂਡ (ਐੱਨ ਜੈੱਡ ਤਸਵੀਰ ਬਿਊਰੋ) ਦੇਸ਼ ਭਰ ‘ਚ ਹਸਪਤਾਲਾਂ ਦੀਆਂ ਦਾਈਆਂ (ਮਿਡਵਾਈਵਜ਼ ਸਟਾਫ)ਅਗਲੇ ਮਹੀਨੇ ਹੜਤਾਲ ‘ਤੇ ਜਾਣਗੇ ਜੇਕਰ ਉਨ੍ਹਾਂ ਨੂੰ ਬਿਹਤਰ ਤਨਖਾਹਾਂ ਅਤੇ ਹੋਰ ਦੱਸੀਆਂ ਸ਼ਰਤਾਂ ‘ਤੇ ਜਲਦੀ ਕੋਈ ਸਮਝੌਤਾ ਨਹੀਂ ਨਹੀਂ ਹੁੰਦਾ।
ਮਿਡਵਾਈਵਜ਼ ਯੂਨੀਅਨ ਦੇ ਕਰਮਚਾਰੀ ਪ੍ਰਤੀਨਿਧ ਅਤੇ ਸਲਾਹਕਾਰੀ ਸੇਵਾ ((MERAS)) ਨੇ 11 ਫਰਵਰੀ ਤੋਂ 14 ਫਰਵਰੀ ਦੇ ਵਿਚਕਾਰ ਸਵੇਰੇ 9 ਵਜੇ ਤੋਂ ਰੲਤ 9 ਵਜੇ ਤੱਕ 12 ਘੰਟੇ ਦੀ ਹੜਤਾਲ ਕਰਨ ਲਈ ਇਕ ਨੋਟਿਸ ਜਾਰੀ ਕੀਤਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਸਤੰਬਰ ਤੋਂ ਕੋਈ ਵੀ ਗੱਲਬਾਤ ਨਹੀਂ ਹੋਈ ਹੈ। ਯੂਨੀਅਨ ਦੇ ਸਹਿ-ਨੇਤਾ ਜੇਲ ਓਵਨਜ਼ ਨੇ ਕਿਹਾ ਕਿ ਜੇ ਸ਼ੁੱਕਰਵਾਰ ਦੀ ਮੀਟਿੰਗ ਵਿੱਚ ਸਹੀ ਨਤੀਜੇ ਨਹੀਂ ਆਏ ਤਾਂ ਹੜਤਾਲਾਂ ਹੋਣਗੀਆਂ।
ਉਨਹਾਂ ਕਿਹਾ ਕਿ "ਅਸੀਂ ਕਈ ਸੰਭਾਵੀ ਹੱਲ ਕੱਢੇ ਹਨ ਅਤੇ ਇਹ ਕੇਵਲ ਇਕ ਫੀਸਦੀ ਅੰਤਰ ਜਾਂ ਇਕ ਡਾਲਰ ਦੇ ਫਰਕ ਦੇ ਰੂਪ ਵਿਚ ਨਹੀਂ ਹੈ. ਅਸੀਂ ਕੁਝ ਵੱਖਰੇ ਵੱਖਰੇ ਵਿਕਲਪਾਂ ਵੀ ਸਰਕਾਰ ਅੱਗੇ ਰੱਖ ਚੁੱਕੇ ਹਾਂ ਪਰ ਉਨ੍ਹਾਂ ਸਾਰਿਆਂ ਨੂੰ ਸਿੱਧੇ ਤੌਰ ਤੇ ਰੱਦ ਕਰ ਦਿੱਤਾ ਗਿਆ ਹੈ।
ਹੜਤਾਲਾਂ DHB ਖੇਤਰ ‘ਚ ਹੋਣਗੀਆਂ, ਜਿਵੇਂ ਕਿ:
11 February Northland, Waitakere, Auckland, Counties Manukau, Southern
- 12 February Waikato, Lakes, Bay of Plenty, Tairāwhiti, South Canterbury, West Coast
- 13 February Taranaki, Whanganui, Palmerston North, Hawke's Bay, Canterbury
- 14 February Wairarapa, Hutt Valley, Capital and Coast, Nelson-Marlborough
  ਮਨੋਰੰਜਨ

  ਮੁੱਖ ਖ਼ਬਰਾਂ

ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...


ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...


'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...


ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...


ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...


ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...

  Advertisements


  Feedback
© 2018. All rights Reserved. NZ TASVEER, Published Weekly from Newzealand.
  • ਮੁੱਖ ਪੰਨਾ
  • ਨਿਊਜ਼ੀਲੈਂਡ
  • ਵਿਦੇਸ਼
  • ਵਪਾਰ
  • ਮਨੋਰੰਜਨ
  • ਖੇਡਾਂ
  • ਸਿਹਤ
  • ਲਾਗਿਨ