Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਨਿਊਜ਼ੀਲੈਂਡ
ਮੁੱਖ ਪੰਨਾ
ਵਿਦੇਸ਼
ਭਾਰਤ
ਸੰਪਾਦਕੀ
ਆਰਟੀਕਲ/ਲੇਖ
ਈ-ਪੇਪਰ
ਰੋਜ਼ਾਨਾ ਈ-ਪੇਪਰ
View Details
<< Back
ਬਜਟ ਸੈਸ਼ਨ ਅੱਜ ਤੋਂ
ਸੰਸਦ `ਚ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ 'ਚ ਵਿੱਤ ਮੰਤਰੀ ਪੀਯੂਸ਼ ਗੋਇਲ ਅੰਤਰਿਮ ਬਜਟ ਪੇਸ਼ ਕਰਨਗੇ। ਇਸ ਸੈਸ਼ਨ 'ਚ ਪ੍ਰਧਾਨ ਮੰਤਰੀ ਮੋਦੀ ਦੇ ਸ਼ਾਮਲ ਹੋਣ ਦੀ ਉਮੀਦ ਹੈ। ਸੰਸਦ ਸੈਸ਼ਨ ਦੇ ਹੰਗਾਮੇਦਾਰ ਰਹਿਣ ਦਾ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਲੋਕਾਂ ਦੇ ਹਿੱਤ 'ਚ ਐਲਾਨ ਕਰ ਸਕਦੀ ਹੈ। ਹਾਲਾਂਕਿ ਵਿਰੋਧੀ ਰਾਫੇਲ ਜਾਹਜ਼ ਸੌਦਾ, ਕਿਸਨਾਂ ਨਾਲ ਜੁੜੇ ਮੁੱਦਿਆਂ ਸਣੇ ਹੋਰ ਕਈ ਅਹਿਮ ਵਿਸ਼ਿਆਂ 'ਤੇ ਸਰਕਾਰ ਨੂੰ ਘੇਰ ਸਕਦੀ ਹੈ।
(ਪੜ੍ਹੋ 31 ਜਨਵਰੀ ਦੀਆਂ ਖਾਸ ਖਬਰਾਂ)
ਸਿਲੀਗੁੜੀ ਦੌਰੇ 'ਤੇ ਪੀ.ਐੱਮ.
ਪ੍ਰਧਾਨ ਮੰਤਰੀ ਮੋਦੀ ਅੱਜ ਸਿਲੀਗੁੜੀ ਦੌਰੇ 'ਤੇ ਜਾਣਗੇ ਉਹ ਇਥੇ ਕਈ ਪ੍ਰੋਜੈਕਟਾਂ ਦੀ ਨੀਂਹ ਰੱਖਣਗੇ ਤੇ ਉਦਘਾਟਨ ਕਰਨਗੇ। ਦੱਸ ਦਈਏ ਕਿ ਬੁੱਧਵਾਰ ਨੂੰ ਪੀ.ਐੱਮ. ਮੋਦੀ ਆਪਣੇ ਗ੍ਰਹਿ ਰਾਜ ਗੁਜਰਾਤ ਦੌਰੇ 'ਤੇ ਸਨ, ਜਿਥੇ ਉਨ੍ਹਾਂ ਨੇ ਕਈ ਪ੍ਰੋਗਰਾਮਾਂ 'ਚ ਸ਼ਿਰਕਤ ਕੀਤੀ ਸੀ।
ਸ਼ਾਹ ਭਾਜਪਾ ਦੇ ਘੱਟ ਗਿਣਤੀ ਭਾਈਚਾਰੇ ਨੂੰ ਕਰਨਗੇ ਸੰਬੋਧਿਤ
ਭਾਜਪਾ ਪ੍ਰਧਾਨ ਅਮਿਤ ਸ਼ਾਹ ਦਿੱਲੀ 'ਚ ਰਾਸ਼ਟਰੀ ਘੱਟ ਗਿਣਤੀ ਭਾਈਚਾਰੇ ਦੇ ਕਨਵੈਨਸ਼ 'ਚ ਸ਼ਿਰਕਤ ਕਰਨਗੇ। ਇਸ ਦੌਰਾਨ ਉਹ ਵਰਕਰਾਂ 'ਚ ਆਗਾਮੀ ਲੋਕ ਸਭਾ ਚੋਣ ਨੂੰ ਲੈ ਕੇ ਜੋਸ਼ ਭਰਨਗੇ। ਸ਼ਾਹ ਦਾ ਪ੍ਰੋਗਰਾਮ ਦੁਪਿਹਰ 2 ਵਜੇ ਨਿਰਧਾਰਿਤ ਹੈ।
ਤੇਜ ਪ੍ਰਤਾਪ-ਐਸ਼ਵਰਿਆ ਦੇ ਭਵਿੱਖ ਦਾ ਫੈਸਲਾ ਅੱਜ
ਆਰਜੇਡੀ ਸੁਪ੍ਰੀਮੋ ਲਾਲੂ ਪ੍ਰਸਾਦ ਯਾਦਨ ਦੇ ਵੱਡੇ ਬੇਟੇ ਤੇ ਬਿਹਾਰ ਦੇ ਸਾਬਕਾ ਸਿਹਤ ਮੰਤਰੀ ਤੇਜ ਪ੍ਰਤਾਪ ਯਾਦਵ ਵੱਲੋਂ ਲਾਈ ਗਈ ਤਲਾਕ ਦੀ ਅਰਜ਼ੀ 'ਤੇ ਅੱਜ ਪਟਨਾ ਦੇ ਫੈਮਿਲੀ ਕੋਰਟ 'ਚ ਸੁਣਵਾਈ ਹੋਵੇਗੀ। ਅੱਜ ਇਹ ਤੈਅ ਹੋਵੇਗਾ ਕਿ ਤੇਜ ਪ੍ਰਤਾਪ ਦਾ ਐਸ਼ਵਰਿਆ ਨਾਲ ਸੱਤ ਫੇਰਿਆਂ ਦਾ ਰਿਸ਼ਤਾ ਜਾਰੀ ਰਹੇਗਾ ਜਾਂ ਖਤਮ ਹੋ ਜਾਵੇਗਾ।
ਸਵਰਗੀ ਜਾਰਜ ਫਰਨਾਂਡੀਸ ਦਾ ਅੰਤਿਮ ਸੰਸਕਾਰ ਅੱਜ
ਸਵਰਗੀ ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਂਡੀਸ ਦਾ ਅੱਜ ਅੰਤਿਮ ਸੰਸਕਾਰ ਕੀਤਾ ਜਾਵੇਗਾ। ਅੱਜ ਸਵੇਰੇ 11 ਵਜੇ ਪੰਚਸ਼ੀਲ ਪਾਰਕ ਤੋਂ ਜਾਰਜ ਦੀ ਮ੍ਰਿਤਕ ਦੇਹ ਨੂੰ ਆਰਮੀ ਦੇ ਟਰੱਕ ਰਾਹੀਂ ਲੋਧੀ ਰੋਡ ਲਿਜਾਇਆ ਜਾਵੇਗਾ ਜਿਥੇ 3 ਵਜੇ ਉਨ੍ਹਾਂ ਦਾ ਸੰਸਕਾਰ ਕੀਤਾ ਜਾਵੇਗਾ।
ਕੁੰਭ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਧਰਮ ਸੰਸਦ ਅੱਜ
ਪ੍ਰਾਗਰਾਜ ਕੁੰਭ ਮੇਲੇ 'ਚ ਅੱਜ ਤੇ 1 ਫਰਵਰੀ ਦੁਪਿਹਰ 1 ਵਜੇ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਧਰਮ ਸੰਸਦ ਪ੍ਰੋਗਰਾਮ ਹੋਵੇਗਾ। ਇਸ ਧਰਮ ਸੰਸਦ ਪ੍ਰੋਗਰਾਮ 'ਚ ਦੇਸ਼ ਤੇ ਦੁਨੀਆ ਦੇ ਕਰੀਬ 5 ਹਜ਼ਾਰ ਸਾਧੂ ਸੰਤ ਸ਼ਾਮਲ ਹੋਣਗੇ। ਸੰਤਾਂ ਦੇ ਇਸ ਸਮਾਗਮ 'ਚ ਰਾਸ਼ਟਰੀ ਸਵੈ ਸੇਵਕ ਸੰਘ ਦੇ ਸੰਚਾਲਕ ਮੋਹਨ ਭਾਗਵਤ ਵੀ ਸ਼ਾਮਲ ਹੋਣਗੇ।
ਖੇਡ
ਅੱਜ ਹੋਣ ਵਾਲੇ ਮੁਕਾਬਲੇ
ਕ੍ਰਿਕਟ : ਭਾਰਤ ਬਨਾਮ ਨਿਊਜ਼ੀਲੈਂਡ (ਚੌਥਾ ਵਨ ਡੇ)
ਕ੍ਰਿਕਟ : ਕੇ. ਐੱਫ. ਸੀ. ਬਿੱਗ ਬੈਸ਼ ਲੀਗ-2018/19
ਫੁੱਟਬਾਲ : ਹੀਰੋ ਇੰਡੀਅਨ ਸੁਪਰ ਲੀਗ-2018/19
ਮਨੋਰੰਜਨ
ਮੁੱਖ ਖ਼ਬਰਾਂ
ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...
ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...
'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...
ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...
ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...
ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...
Advertisements
Feedback